ਬਟਾਲਾ: ਪੰਜਾਬ ਰੋਡਵੇਜ਼ ਪਨਬੱਸ ਵਿੱਚ ਨੌਕਰੀ ਕਰਦੇ ਡਰਾਈਵਰ ਦੀ ਸੜਕ ਹਾਦਸੇ ਵਿੱਚ ਮੌਤ,,ਕਿਸਾਨਾਂ ਨੇ ਬਟਾਲਾ ਡੀਪੂ ਬਾਹਰ ਲਗਾਇਆ ਧਰਨਾ
ਪੰਜਾਬ ਰੋਡਵੇਜ਼ ਪਨਬੱਸ ਵਿੱਚ ਠੇਕੇ ਤੇ ਡਰਾਈਵਰੀ ਦੀ ਨੌਕਰੀ ਕਰਦੇ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਪਰਿਵਾਰ ਨੇ ਕਿਹਾ ਕਿ ਸਰਕਾਰ ਉਸ ਨੂੰ ਬਣਦੀ ਸਹਾਇਤਾ ਕਰੇ ਅਤੇ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ ਦੇਵੇ ਕਿਉਂਕਿ ਨੌਜਵਾਨ ਨੇ ਡਿਊਟੀ ਦੌਰਾਨ ਆਪਣੀ ਜਾਨ ਗਵਾਈ ਹੈ ਜਿਸ ਕਰਕੇ ਉਹਨਾਂ ਵੱਲੋਂ ਧਰਨਾ ਲਗਾਇਆ ਗਿਆ