ਲੁਧਿਆਣਾ ਪੂਰਬੀ: ਸਲੇਮ ਟਾਬਰੀ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਪ੍ਰਗਟ ਦਿਵਸ ਤੇ ਕਰਵਾਏ ਗਏ ਸਮਾਗਮ ਵਿੱਚ ਪਹੁੰਚੇ ਵਿਧਾਇਕ
ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਪ੍ਰਗਟ ਦਿਵਸ ਤੇ ਕਰਵਾਏ ਗਏ ਸਮਾਗਮ ਵਿੱਚ ਪਹੁੰਚੇ ਵਿਧਾਇਕ ਅੱਜ 5 ਵਜੇ ਮਿਲੀ ਜਾਣਕਾਰੀ ਅਨੁਸਾਰ ਹਲਕਾ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪੈਂਦੇ ਅੰਬੇਡਕਰ ਭਵਨ ਵਿਖੇ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਭਗਵਾਨ ਵਾਲਮੀਕੀ ਤੀਰਥ ਧੂਣਾ ਸਾਹਿਬ ਟਰਸਟ ਵੱਲੋਂ ਕਰਵਾਏ ਗਏ ਸਤਿਸੰਗ ਸਮਾਗਮ ਵਿੱਚ ਹਾਜ਼ਰੀ ਭਰ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨਾਂ ਦ