ਮੋਗਾ: ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੇ ਕੀਤੀ ਚੈਕਿੰਗ
ਮੋਗਾ ਪੁਲਿਸ ਵੱਲੋਂ ਵੱਖ ਵੱਖ ਥਾਵਾਂ ਤੇ ਚੈਕਿੰਗ ਕੀਤੀ। ਇਸ ਮੌਕੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੇ ਚੈਕਿੰਗ ਕੀਤੀ ਹੈ ਇਸ ਮੌਕੇ ਉਹਨਾਂ ਦੇ ਨਾਲ ਭਾਰੀ ਸੰਖਿਆ ਦੇ ਵਿੱਚ ਪੁਲਿਸ ਅਧਿਕਾਰੀ ਹਾਜ਼ਰ ਸਨ।