ਮੂਨਕ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਮੂਣਕ ਥਾਣਾ ਪੁਲਿਸ ਨੇ ਦੋ ਵਿਅਕਤੀਆਂ ਨੂੰ 350 ਨਸ਼ੀਲੀਆਂ ਗੋਲੀਆਂ ਦੇ ਨਾਲ ਗ੍ਰਿਫਤਾਰ
Moonak, Sangrur | Apr 29, 2025 ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਮੂਣਕ ਥਾਣਾ ਪੁਲਿਸ ਨੇ ਦੋ ਵਿਅਕਤੀਆਂ ਨੂੰ 350 ਨਸ਼ੀਲੀਆਂ ਗੋਲੀਆਂ ਦੇ ਨਾਲ ਗ੍ਰਿਫਤਾਰ ਕੀਤਾ ਹੈ। ਅਗਲੀ ਤਫਤੀਸ਼ ਜਾਰੀ ਕਿ ਇਹ ਨਸ਼ੇ ਦਾ ਕਾਰੋਬਾਰ ਕਦੋਂ ਤੋਂ ਕਰ ਰਹੇ ਸਨ ਅਤੇ ਕਿੱਥੋਂ ਇਹ ਨਸ਼ੀਲੀਆਂ ਗੋਲੀਆਂ ਲੈ ਕੇ ਆਉਂਦੇ ਸਨ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ