ਸੰਗਰੂਰ: ਸੰਗਰੂਰ ਧੂਰੀ ਗੇਟ ਸੰਗਰੂਰ ਵਿਖੇ ਟਰੈਫਿਕ ਪੁਲਿਸ ਸੰਗਰੂਰ ਵੱਲੋਂ 10 ਵਾਹਨਾਂ ਦੇ ਚਲਾਨ ਕੱਟੇ ਸਬ ਇੰਸਪੈਕਟਰ ਜਸਵਿੰਦਰ ਸਿੰਘ
ਸੰਗਰੂਰ ਟ੍ਰੈਫਿਕ ਪੁਲਿਸ ਸੰਗਰੂਰ ਵੱਲੋਂ ਅੱਜ ਧੂਰੀ ਗੇਟ ਵਿਸ਼ੇਸ਼ ਨਾਕਾ ਲਗਾਇਆ ਗਿਆ, ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਮਾਨਯੋਗ ਐਸਐਸਪੀ ਸੰਗਰੂਰ ਦੇ ਦਿਸ਼ਾ ਹੇਠ, ਅੱਜ ਵਿਸ਼ੇਸ਼ ਨਾਕਾ ਲਗਾਇਆ ਗਿਆ ਹੈ। ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ , ਉਹਨਾਂ ਨੇ ਦੱਸਿਆ ਕਿ ਹੁਣ ਤੱਕ 10 ਵਾਹਨਾਂ ਦੇ ਚਲਾਨ ਕੱਟ ਚੁੱਕੇ ਹਾ |