ਸੰਪਰਕ ਮੁਹਿੰਮ ਤਹਿਤ ਡੀ.ਐਸ.ਪੀ ਮੌੜ ਕੁਲਦੀਪ ਸਿੰਘ, ਪਿੰਡ ਮੌੜ ਕਲਾਂ ਦੇ ਗ੍ਰਾਮ ਸੁਰੱਖਿਆ ਕਮੇਟੀ (VDC) ਨਾਲ ਪੁਲਿਸ-ਪਬਲਿਕ ਮੀਟਿੰਗ ਕੀਤੀ ਗਈ। ਵੀ.ਡੀ.ਸੀ ਮੈਂਬਰਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਭਾਗ ਲੈਣ ਅਤੇ ਜ਼ਿਲ੍ਹੇ ਵਿੱਚ ਨਸ਼ਾ ਮੁਕਤ ਵਾਤਾਵਰਣ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਪੁਲਿਸ ਅਤੇ ਪਬਲਿਕ ਮਿਲ ਕੇ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ!