ਖੰਨਾ: ਐਸਐਸਪੀ ਖੰਨਾ ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ
ਐਸਐਸਪੀ ਖੰਨਾ ਨੇ ਸੀਨੀਅਰ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਅੱਜ 7 ਵਜੇ ਮਿਲੀ ਜਾਣਕਾਰੀ ਅਨੁਸਾਰ ਐਸਐਸਪੀ ਖੰਨਾ ਨੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਦੇਖੋ ਜੀ ਕੇਟੀਐਸ ਅਧਿਕਾਰੀਆਂ ਨਾਲ ਉਹਨਾਂ ਦੀਆਂ ਭੂਮਿਕਾਵਾਂ ਅਤੇ ਜਿੰਮੇਵਾਰੀਆਂ ਬਾਰੇ ਚਰਚਾ ਕਰਨ ਲਈ ਇੱਕ ਮੀਟਿੰਗ ਕੀਤੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਅਪਰਾਧ ਵਿਰੁੱਧ ਲੜਾਈ ਨੂੰ ਮਜਬੂਤ ਕਰਨ ਲਈ ਆਪਣੀਆਂ ਤਕਨੀਕੀ ਮੁਹਾਰਤ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।