ਫਗਵਾੜਾ: ਪਤਨੀ ਤੋਂ ਤੰਗ ਪ੍ਰੇਸ਼ਾਨ ਹੋ ਕੇ ਪਤੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਥਾਣਾ ਸਿਟੀ ਪੁਲਿਸ ਵਲੋਂ ਪਤਨੀ, ਸੱਸ ਤੇ ਸਹੁਰੇ ਖ਼ਿਲਾਫ਼ ਕੇਸ ਦਰਜ
Phagwara, Kapurthala | Aug 19, 2025
ਪਤਨੀ ਵਲੋਂ ਪ੍ਰੇਸ਼ਾਨ ਕਰਨ ਤੋਂ ਤੰਗ ਆ ਕੇ ਪਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਿਸ ਸਬੰਧ 'ਚ ਥਾਣਾ ਸਿਟੀ ਪੁਲਿਸ...