ਗੁਰੂ ਹਰਸਹਾਏ: ਪਿੰਡ ਲੱਖੋ ਕੇ ਬਹਿਰਾਮ ਪੈਟਰੋਲ ਪੰਪ ਦੇ ਸਾਹਮਣੇ ਭਿਆਨਕ ਸੜਕੀ ਹਾਦਸਾ ਹੋਇਆ, ਪ੍ਰਵਾਸੀ ਮਜ਼ਦੂਰ ਦੀ ਹੋਈ ਮੌਤ
ਪਿੰਡ ਲੱਖੋ ਕੇ ਬਹਿਰਾਮ ਪੈਟਰੋਲ ਪੰਪ ਦੇ ਸਾਹਮਣੇ ਭਿਆਨਕ ਸੜਕੀ ਹਾਦਸਾ ਹੋਇਆ, ਪਰਵਾਸੀ ਮਜ਼ਦੂਰ ਦੀ ਹੋਈ ਮੌਤ ਅੱਜ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ- ਫਾਜ਼ਿਲਕਾ ਜੀਟੀ ਰੋਡ ਪਿੰਡ ਲੱਖੋ ਕੇ ਬਹਿਰਾਮ ਪੈਟਰੋਲ ਪੰਪ ਦੇ ਸਾਹਮਣੇ ਇੱਕ ਸੜਕੀ ਹਾਦਸਾ ਵਾਪਰ ਗਿਆ ਜਿਸ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਜਾਣ ਦੇ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਮਹਿੰਦਰਾ ਨੂੰ ਪਿਕਅਪ ਫਿਰੋਜ਼ਪੁਰ ਦਿਸ਼ਾ ਨੂੰ ਜਾ ਰਹੀ ਸੀ।