ਪਠਾਨਕੋਟ: ਸਾਬਕਾ ਵਿਧਾਇਕ ਜੋਗਿੰਦਰ ਪਾਲ ਦਾ ਸੁਨੇਹਾ, ਸੰਗਰੂਰ ਰੈਲੀ 'ਚ ਪਹੁੰਚਣ ਦੀ ਕੀਤੀ ਅਪੀਲ
ਸਾਬਕਾ ਵਿਧਾਇਕ ਜੋਗਿੰਦਰ ਪਾਲ ਜੀ ਨੇ ਭੋਆ ਹਲਕੇ ਦੇ ਵਰਕਰਾਂ ਨੂੰ ਸੰਗਰੂਰ ਵਿਖੇ ਰਾਹੁਲ ਗਾਂਧੀ ਜੀ ਦੀ ਹੋਣ ਵਾਲੀ ਰੈਲੀ ਵਿੱਚ ਸ਼ਾਮਲ ਹੋਣ ਦਾ ਸੁਨੇਹਾ ਦਿੱਤਾ ਹੈ। ਵੱਧ ਤੋਂ ਵੱਧ ਵਰਕਰਾਂ ਨੂੰ ਰੈਲੀ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ।