ਨਿਹਾਲ ਸਿੰਘਵਾਲਾ: ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮਹਿਮ ਤਹਿਤਅਪਰੇਸ਼caso ਸਰਚ ਅਪਰੇਸ਼ਨ
ਨਿਹਾਲ ਸਿੰਘ ਵਾਲਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਥਾਣਾ ਨਿਹਾਲ ਸਿੰਘ ਵਾਲਾ ਵੱਲੋਂ 60 ਜਵਾਨਾਂ ਨਾਲ ਪਿੰਡ ਖੋਟੇ ਮਧੇ ਕੇ ਜਵਾਹਰ ਸਿੰਘ ਵਾਲਾ ,ਖੋਟੇ ,ਪੱਤੋ ਹੀਰਾ ਸਿੰਘ ਨਿਹਾਲ ਸਿੰਘ ਵਾਲਾ ਸ਼ਹਿਰ ਵਿੱਚ ਸ਼ੱਕੀ ਵਿਅਕਤੀਆਂ ਤੇ ਨਸ਼ਾ ਤਸਕਰਾਂ ਦੇ ਘਰ ਕਾਸੋ ਸੱਚ ਆਪਰੇਸ਼ਨ ਤਹਿਤ ਲਈ ਗਈ ਤਲਾਸ਼ੀ ਕਈ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਨੂੰ ਲਿਆ ਹਿਰਾਸਤ ਵਿੱਚ ਥਾਣਾ ਮੁਖੀ ਪੂਰਨ ਸਿੰਘ ਨੇ ਮੀਡੀਆ ਨੂੰ ਦਿੱਤੀ ਜਾਣਕਾਰੀ