ਪਠਾਨਕੋਟ: ਸੁਜਾਨਪੁਰ: ਧਾਰ ਬਲਾਕ ਵਿੱਚ ਪਾਣੀ ਤੇ ਬਿਜਲੀ ਦੀ ਸਮੱਸਿਆ ਦਾ ਹੱਲ, ਲੋਕਾਂ ਨੂੰ ਮਿਲੀ ਰਾਹਤ
ਸੁਜਾਨਪੁਰ ਵਿਧਾਨ ਸਭਾ ਦੇ ਧਾਰ ਬਲਾਕ ਵਿੱਚ ਪਾਣੀ ਅਤੇ ਬਿਜਲੀ ਦੀਆਂ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਗਿਆ ਹੈ। ਹਲਕਾ ਇੰਚਾਰਜ ਸਵਰਨ ਸਲਾਰਿਆ ਨੇ ਦੱਸਿਆ ਕਿ ਇਲਾਕਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਹਨ।