ਨਕੋਦਰ: ਪਿੰਡ ਬਾਠ ਕਲਾਂ ਵਿਖੇ 15 ਨਵੰਬਰ ਨੂੰ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ
ਪਿੰਡ ਬਾਠ ਕਲਾਂ ਵਿਖੇ 15 ਨਵੰਬਰ ਦਿਨ ਐਤਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਅੱਖਾਂ ਦਾ ਮੁਫ਼ਤ ਅਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਇੱਕ ਸੋਚ ਵੈਲਫੇਅਰ ਫਾਊਂਡੇਸ਼ਨ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਵੇਰੇ 8 ਵਜੇ ਤੋਂ ਸ਼ਾਮ 3 ਵਜੇ ਤੱਕ ਚੱਲੇਗਾ।