ਫਿਲੌਰ: ਥਾਣਾ ਬਿਲਗਾ ਦੀ ਪੁਲਿਸ ਨੇ ਬਿਲਗਾ ਵਿਖੇ ਇੱਕ ਪੁਰਸ਼ ਅਤੇ ਇੱਕ ਮਹਿਲਾ ਨੂੰ 112 ਗ੍ਰਾਮ ਹੀਰੋਇਨ ਤੇ 9300 ਡਰੱਗ ਮਨੀ ਸਣੇ ਕੀਤਾ ਗ੍ਰਫਤਾਰ
ਪ੍ਰੈਸ ਵਾਰਤਾ ਕਰਦਿਆਂ ਹੋਇਆਂ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਇੱਕ ਮਹਿਲਾ ਨਸ਼ਾ ਤਸਕਰ ਅਤੇ ਇੱਕ ਪੁਰਸ਼ ਨਸ਼ਾ ਤਸਕਰ ਨੂੰ ਗਿਰਫਤਾਰ ਕੀਤਾ ਹੈ ਤੇ ਦੋਨਾਂ ਦੇ ਕੋਲੋਂ ਕੁੱਲ 9300 ਡਰੱਗ ਮਣੀ ਅਤੇ 112 ਗ੍ਰਾਮ ਹੀਰੋਇਨ ਬਰਾਮਦ ਹੋਈ ਹੈ ਫਿਲਹਾਲ ਪੁਲਿਸ ਨੇ ਦੋਨਾਂ ਨੂੰ ਗ੍ਰਿਫਤਾਰ ਕਰ ਅਗਲੀ ਕਾਰਵਾਈ ਆਰੰਭ ਕਰ ਲਿੱਤੀ ਹੈ