ਬਰਨਾਲਾ: ਸਿਵਲ ਸਰਜਣ ਵੱਲੋਂ ਸਿਹਤ ਬਲਾਕ ਮਹਿਲ ਕਲਾ ਦਾ ਦੌਰਾ ਕੀਤਾ ਗਿਆ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ ਲੋਕਾਂ ਤੋਂ ਸਹੂਲਤਾਂ ਬਾਰੇ ਲਈ ਜਾਣਕਾਰੀ
Barnala, Barnala | Sep 10, 2025
ਆਮ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਮੀਂਹ ਨਾਲ ਪ੍ਰਭਾਵਿਤ ਹੋਈਆਂ ਸਿਹਤ ਸੰਸਥਾਵਾਂ ਦਾ ਮੁਆਇਨਾ ਕਰਨ ਲਈ ਡਾ. ਬਲਜੀਤ ਸਿੰਘ ਸਿਵਲ ਸਰਜਨ...