ਮੁਕੇਰੀਆਂ: ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਨਵੀਂ ਕਮੇਟੀ ਦਾ ਗਠਨ
ਪੰਜਾਬ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਮੁਕੇਰੀਆਂ ਦੀ ਨਵੀਂ ਕਮੇਟੀ ਦਾ ਐਲਾਨ ਹੋ ਗਿਆ ਹੈ। ਸ਼ਿਵ ਕੁਮਾਰ ਪ੍ਰਧਾਨ, ਕੇਹਰ ਸਿੰਘ ਜਨਰਲ ਸਕੱਤਰ ਅਤੇ ਉਤਮ ਸਿੰਘ ਵਿੱਤ ਸਕੱਤਰ ਚੁਣੇ ਗਏ। ਨਾਲ ਹੀ 10 ਅਕਤੂਬਰ ਦੀ ਸੰਗਰੂਰ ਰੈਲੀ ਅਤੇ 6 ਦਸੰਬਰ ਦੇ ਜਾਗਰੂਕਤਾ ਸੈਮੀਨਾਰ ਬਾਰੇ ਵੀ ਫੈਸਲੇ ਲਏ ਗਏ।