ਲੁਧਿਆਣਾ ਪੂਰਬੀ: ਲੁਧਿਆਣਾ ਵਿੱਚ ਸਾਰਸ ਮੇਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜਾਣਕਾਰੀ ਕੀਤੀ ਸਾਂਝੀ
ਲੁਧਿਆਣਾ ਵਿੱਚ ਸਾਰਸ ਮੇਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਜਾਣਕਾਰੀ ਕੀਤੀ ਸਾਂਝੀ ਅੱਜ 11 ਵਜੇ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਪੇਜ ਤੇ ਵੀਡੀਓ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਹੋਣ ਵਾਲੇ ਸਾਰਸ ਮੇਲੇ ਦੀ ਜਾਣਕਾਰੀ ਸਾਂਝੀ ਕੀਤੀ ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਹਨਾਂ ਨੂੰ ਬੜੀ ਖੁਸ਼ੀ ਹੋ ਰਹੀ ਹੈ ਕਿ ਲੁਧਿਆਣਾ ਵਿੱਚ ਸਾਰਸ ਮੇਲੇ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਹਨਾਂ ਦੱਸਿਆ