ਪਠਾਨਕੋਟ: ਸਕੂਟੀ ਸਵਾਰ ਨੂੰ ਟੱਕਰ ਮਾਰਗ ਹਿਲ ਕਰਨ ਦੇ ਆਰੋਪ ਵਿੱਚ ਥਾਣਾ ਸ਼ਾਹਪੁਰ ਕੰਡੀ ਸਮਝਾਇਆ ਦ ਪੁਲਿਸ ਦੇ ਵੱਲੋਂ ਇੱਕ ਲੜਕੀ ਦੇ ਖਿਲਾਫ ਕੀਤਾ ਮਾਮਲਾ ਦਰਜ
ਸਕੂਟੀ ਸਵਾਰ ਨੂੰ ਟੱਕਰ ਮਾਰਨ ਦੇ ਆਰੋਪ ਵਿੱਚ ਥਾਣਾ ਸ਼ਾਹਪੁਰ ਕੰਡੀ ਪੁਲਿਸ ਦੇ ਵੱਲੋਂ ਇੱਕ ਲੜਕੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਪ੍ਰਭਾਰੀ ਨੇ ਦੱਸਿਆ ਹੈ ਕਿ ਸ਼ਿਕਾਇਤ ਕਰਤਾ ਘਾਇਲ ਦੇ ਬੇਟੇ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਬਿਆਨ ਦਰਜ ਕਰਾਏ ਸੀ ਕਿ ਇੱਕ ਲੜਕੀ ਵੱਲੋਂ ਉਸਦੇ ਪਿਤਾ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ ਜਿਸ ਵਿੱਚ ਉਹ ਗਾਇਲ ਹੋ ਗਏ ਜਿਸ ਤੋਂ ਬਾਅਦ ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ।