ਲੁਧਿਆਣਾ ਪੂਰਬੀ: ਸ਼ਿਵਾਜੀ ਨਗਰ ਲੁਧਿਆਣਾ ਵਿੱਚ ਸ਼ੋਭਾ ਯਾਤਰਾ ਵਿੱਚ ਵਿਧਾਇਕ ਪੱਪੀ ਨੇ ਭਰੀ ਹਾਜ਼ਰੀ
ਲੁਧਿਆਣਾ ਵਿੱਚ ਸ਼ੋਭਾ ਯਾਤਰਾ ਵਿੱਚ ਵਿਧਾਇਕ ਪੱਪੀ ਨੇ ਭਰੀ ਹਾਜ਼ਰੀ ਅੱਜ ਸ਼ਾਮ 5 ਬਜੇ ਹਲਕਾ ਸੈਂਟਰਲ ਦੇ ਵਾਰਡ ਨੰਬਰ 81 ਦੇ ਸ਼ਿਵਾਜੀ ਨਗਰ ਇਲਾਕੇ ਵਿੱਚ ਮੌਜੂਦ ਗੋਪਾਲ ਮੰਦਰ ਵੱਲੋਂ ਮੂਰਤੀ ਸਥਾਪਨਾ ਦਿਵਸ ਦੇ ਮੌਕੇ ਸ਼ੋਭਾ ਯਾਤਰਾ ਕੱਢੀ ਗਈ ਜਿਸ ਦੌਰਾਨ ਹਲਕਾ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਸ਼ਰ ਪੱਪੀ ਨੇ ਪਹੁੰਚ ਅਸ਼ੀਰਵਾਦ ਪ੍ਰਾਪਤ ਕੀਤਾ