ਬੰਗਾ: ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ, ਨੇਤਾਵਾਂ ਨੇ ਦਿੱਤੇ ਸ਼ਰਧਾ ਦੇ ਫੁੱਲ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖਟਕੜ ਕਲਾਂ ਵਿਖੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਡਾ. ਸੁਖਵਿੰਦਰ ਸੁੱਖੀ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸਮਾਰਕ 'ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ।