ਰਾਏਕੋਟ: ਗੁ. ਸਤਰੰਜ਼ਸਰ ਸਾਹਿਬ ਪਿੰਡ ਬੱਸੀਆਂ ਦਾ ਤਿੰਨ ਰੋਜ਼ਾ ਜੋੜ ਮੇਲਾ 13 ਮਾਰਚ ਨੂੰ ਹੋਵੇਗਾ
ਪ੍ਰਬੰਧਕ ਕਮੇਟੀ ਵੱਲੋਂ ਜੋੜ ਮੇਲੇ ਦਾ ਪੋਸਟਰ ਜਾਰੀ
ਪਿੰਡ ਬੱਸੀਆਂ ਦੇ ਗੁਰਦੁਆਰਾ ਸ਼ਤਰੰਜਸਰ ਸਾਹਿਬ ਵਿਖੇ ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਚਰਨ ਪਾਉਣ ਦੀ ਯਾਦ ਵਿੱਚ ਸਾਲਾਨਾ ਜੋੜ ਮੇਲਾ ਭਾਰੀ ਧਾਰਮਕ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ 13, 14 ਤੇ 15 ਮਾਰਚ ਨੂੰ ਮਨਾਇਆ ਜਾ ਰਿਹਾ ਹੈ। ਜਿਸ ਦਾ ਪ੍ਰਬੰਧਕ ਕਮੇਟੀ ਵੱਲੋਂ ਪੋਸਟਰ ਜਾਰੀ ਕੀਤਾ ਗਿਆ।