ਬਟਾਲਾ: ਥਾਣਾ ਭੈਣੀ ਮੀਆਂ ਖਾਨ ਦੀ ਪੁਲਿਸ ਨੇ 6 ਗ੍ਰਾਮ 60 ਮਿਲੀ ਗ੍ਰਾਮ ਹੈਰੋਇਨ ਸਮੇਤ ਇੱਕ ਨੂੰ ਕੀਤਾ ਗ੍ਰਿਫਤਾਰ ਮਾਮਲਾ ਦਰਜ
ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਨੇ 6 ਗ੍ਰਾਮ 60 ਮਿਲੀਗ੍ਰਾਮ ਹੈਰੋਇਨ ਦੇ ਨਸ਼ੇ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਬਣਦੀ ਕਾਨੂੰਨੀ ਕਾਰਵਾਈ ਉਸ ਦੇ ਖਿਲਾਫ ਕੀਤੀ ਜਾ ਰਹੀ ਹੈ।