ਖੰਨਾ: ਕੈਬਨਟ ਮੰਤਰੀ ਸੌਂਦ ਵੱਲੋਂ ਖੰਨਾ ਹਲਕੇ ਦੇ ਤਿੰਨ ਪਿੰਡਾਂ ਵਿੱਚ ਇੱਕ ਪੁਆਇੰਟ 20 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪੰਚਾਇਤ ਘਰਾਂ ਦਾ ਕਿੱਤਾ
ਕੈਬਨਟ ਮੰਤਰੀ ਸੌਂਦ ਵੱਲੋਂ ਖੰਨਾ ਹਲਕੇ ਦੇ ਤਿੰਨ ਪਿੰਡਾਂ ਵਿੱਚ ਇੱਕ ਪੁਆਇੰਟ 20 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਪੰਚਾਇਤ ਘਰਾਂ ਦਾ ਕਿੱਤਾ ਉਦਘਾਟਨ ਅੱਜ 6 ਵਜੇ ਕੈਬਨਟ ਮੰਤਰੀ ਤਰਨਪ੍ਰੀਤ ਸਿੰਘ ਸੋਧ ਵੱਲੋਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਉਹਨਾਂ ਵੱਲੋਂ ਪਿੰਡ ਦਹੈੜੂ ਵਿਖੇ 40 ਲੱਖ ਰੁਪਏ ,ਪਿੰਡ ਮਹਿੰਦੀਪੁਰ ਵਿਖੇ 40 ਲੱਖ ਰੁਪਏ ਪਿੰਡ ਭੋਮਦੀ ਵਿਖੇ 40 ਲੱਖ ਰੁਪਏ ਲਾਗਤ ਨਾਲ ਬਣੇ ਪੰਚਾਇਤ ਘਰਾਂ ਦਾ ਉਦਘਾਟਨ ਕਰਕੇ ਲੋਕਾਂ ਨੂੰ