ਮਲੋਟ: ਪਿੰਡ ਰਾਣੀ ਵਾਲਾ ਵਿਖੇ ਗਰਭਵਤੀ ਵਿਆਤਾ ਲੜਕੀ ਦੀ ਭੇਦਭਰੇ ਹਲਾਤਾਂ ਵਿਚ ਮੌਤ
ਪਿੰਡ ਰਾਣੀ ਵਾਲਾ ਵਿਖੇ ਗਰਭਵਤੀ ਵਿਹਾਤਾ ਲੜਕੀ ਦੀ ਭੇਦਭਰੇ ਹਲਾਤਾਂ ਵਿਚ ਮੌਤ ਹਲਕਾਂ ਲੰਬੀ ਦੇ ਪਿੰਡ ਰਾਣੀ ਵਾਲਾ ਵਿਖੇ ਕਰੀਬ 10 ਮਹੀਨੇ ਪਹਿਲਾਂ ਵਿਆਹੀ ਇਕ ਲੜਕੀ ਦੀ ਭੇਦਭਰੇ ਹਲਾਤਾਂ ਵਿਚ ਮੌਤ ਹੋ ਗਈ ਹੈ। ਪੁਲਿਸ ਚੋਕੀ ਪੰਨੀ ਵਾਲਾ ਵੱਲੋਂ ਪਰਿਵਾਰ ਵਾਲਿਆਂ ਦੇ ਬਿਆਨਾਂ ਤੇ ਕਾਰਵਾਈ ਕੀਤੀ ਜਾ ਰਹੀ।