ਸ਼ਹੀਦ ਬਾਬਾ ਰਣਜੀਤ ਸਿੰਘ ਦਿਆਲਗੜ੍ਹ ਵਾਲਿਆਂ ਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ ਮਹਾਨ ਗੁਰਮਤ ਸਮਾਗਮ ਪਿੰਡ ਦਿਆਲਗੜ੍ਹ ਵਿਖੇ ਬੜੇ ਪਿਆਰ ਅਤੇ ਸ਼ਰਧਾ ਸਹਿਤ ਕਰਵਾਇਆ ਗਿਆ। ਇਸ ਮੌਕੇ ਸੰਪਰਦਾਏ ਮਲਕਪੁਰ ਦੇ ਮੁਖੀ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਅਤੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਵੀਰ ਸਿੰਘ ਬਾਠ ਨੇ ਹਾਜਰੀ ਭਰੀ ਅਤੇ ਸ਼ਹੀਦਾਂ ਨੂੰ ਸਿਜਦਾ ਕੀਤਾ।