ਕਪੂਰਥਲਾ: ਭਾਰੀ ਬਾਰਸ਼ ਕਾਰਨ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਭਲਕੇ 26 ਅਗਸਤ ਨੂੰ ਛੁੱਟੀ ਦਾ ਐਲਾਨ
Kapurthala, Kapurthala | Aug 25, 2025
ਪੂਰੇ ਪੰਜਾਬ ਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਜਿਸ ਕਾਰਨ ਬਹੁਤ ਸਾਰੇ ਸਕੂਲਾਂ ਨੂੰ ਜਾਣ ਵਾਲੇ ਰਸਤਿਆਂ ਚ ਪਾਣੀ ਭਰ...