ਸਮਰਾਲਾ ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਜਾਗਰੂਕ ਕਰਨ ਦੇ ਮਕਸਦ ਦੇ ਨਾਲ ਜ਼ਿਲ੍ਾ ਪ੍ਰਸ਼ਾਸਨ ਵੱਲੋਂ ਫੁਟਬਾਲ ਟੂਰਨਾਮੈਂਟ ਮੈਚ ਕਰਵਾਇਆ ਗਿਆ ਇਸ ਦੌਰਾਨ ਵਿਸ਼ੇਸ਼ ਤੌਰ ਤੇ ਜਿੱਥੇ ਨੌਜਵਾਨਾਂ ਨੇ ਹਿੱਸਾ ਲਿਆ ਤਾਂ ਉੱਥੇ ਹੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਨੀ ਅਤੇ ਐਸਐਸਪੀ ਅਮਨੀਤ ਕੋਂਡਲ ਵੀ ਹਾਜ਼ਰ ਰਹੇ ਜਿੱਥੇ ਉਹਨਾਂ ਨੇ ਨੌਜਵਾਨਾਂ ਦੀ ਹੌਸਲਾ ਅਫਜਾਈ ਕੀਤੀ