ਪਠਾਨਕੋਟ: ਭਾਰਤੀ ਜਨਤਾ ਪਾਰਟੀ ਦੇ ਵੱਲੋਂ ਡਲੌਜੀ ਰੋਡ ਸਥਿਤ ਨਿੱਜੀ ਹੋਟਲ ਵਿੱਚ ਇੱਕ ਪ੍ਰੈੱਸ ਵਾਰਤਾ ਦਾ ਆਯੋਜਨ ਕੀਤਾ ਗਿਆ, ਲੋਕਾਂ ਦਾ ਕੀਤਾ ਧੰਨਵਾਦ
ਇਸ ਮੌਕੇ ਤੇ ਭਾਜਪਾ ਦੇ ਪੂਰਵ ਪ੍ਰਦੇਸ਼ ਅਧਿਅਕਸ਼ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਲੋਕ ਸਭਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਵਿਸ਼ੇਸ਼ ਰੂਪ ਨਾਲ ਉਪਸਥਿਤ ਹੋਏ। ਇਸ ਮੌਕੇ ਤੇ ਉਹਨਾਂ ਨੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਠਾਨਕੋਟ ਵਿੱਚ ਆਮ ਆਦਮੀ ਪਾਰਟੀ ਨੂੰ ਤੀਸਰਾ ਸਥਾਨ ਮਿਲਿਆ ਹੈ। ਜਿਸ ਦੇ ਚਲਦੇ ਮੰਤਰੀ ਨੂੰ ਆਪਣੇ ਪਦ ਤੋਂ ਇਸਤੀਫਾ ਦੇਣਾ ਚਾਹੀਦਾ ਹੈ।