ਮੋਗਾ: ਐੱਸ.ਐੱਸ.ਪੀ. ਮੋਗਾ ਵੱਲੋਂ ਪੁਲਿਸ ਕਰਮਚਾਰੀਆਂ ਨੂੰ ਡੀ.ਜੀ.ਪੀ ਕਮੈਂਡੇਸ਼ਨ ਡਿਸਕ, ਕਲਾਸ-1 ਤੇ ਕਲਾਸ-2 ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ
Moga, Moga | Jul 30, 2025
ਐੱਸ.ਐੱਸ.ਪੀ. ਮੋਗਾ ਅਜੈ ਗਾਂਧੀ ਵੱਲੋਂ ਡਿਊਟੀ ਪ੍ਰਤੀ ਨਿਸ਼ਠਾ, ਇਮਾਨਦਾਰੀ ਅਤੇ ਮਿਹਨਤ ਨਾਲ ਕਾਰਗੁਜ਼ਾਰੀ ਦਿਖਾਉਣ ਵਾਲੇ ਪੁਲਿਸ ਕਰਮਚਾਰੀਆਂ ਨੂੰ...