ਪਟਿਆਲਾ: 2 ਤੇ 3 ਫਰਵਰੀ ਨੂੰ ਖ਼ਾਲਸਾ ਕਾਲਜ 'ਚ ਪਟਿਆਲਾ ਦੀ ਸ਼ਾਨ ਬਣੇਗਾ ਦੂਜਾ ਮਿਲਟਰੀ ਲਿਟਰੇਚਰ ਫੈਸਟੀਵਲ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਲੈਫਟੀਨੈਂਟ ਜਨਰਲ (ਰਿਟਾ.) ਚੇਤਿੰਦਰ ਸਿੰਘ, ਏਵੀਐਸਐਮ, ਐਸਐਮ, ਵੀਐਸਐਮ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ (ਰਿਟਾ.) ਡਾ. ਜਗਬੀਰ ਸਿੰਘ ਚੀਮਾ, ਪੀਵੀਐਸਐਮ, ਏਵੀਐਸਐਮ, ਵੀਐਸਐਮ ਅਤੇ ਲੈਫਟੀਨੈਂਟ ਕਰਨਲ (ਰਿਟਾ.) ਪੀਐਸ ਗਰੇਵਾਲ ਨੇ ਪਟਿਆਲਾ ਹੈਰੀਟੇਜ ਤੇ ਮਿਲਟਰੀ ਲਿਟਰੇਚਰ ਫੈਸਟੀਵਲ (ਐਮਐਲਐਫ) ਦਾ ਪੋਸਟਰ ਜਾਰੀ ਕੀਤਾ।