ਕਪੂਰਥਲਾ: ਰਜੀਵ ਗਾਂਧੀ ਇਨਕਲੇਵ ਵਿਖੇ ਚੋਰਾਂ ਨੇ ਇੱਕੋ ਰਾਤ 3 ਕੋਠੀਆਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ, ਨਕਦੀ, ਚੋਰੀ CCTV ਚ ਕੈਦ
Kapurthala, Kapurthala | Jul 21, 2025
ਰਜੀਵ ਗਾਂਧੀ ਇਨਕਲੇਵ ਕਲੋਨੀ ਵਿਖੇ ਚੋਰਾਂ ਨੇ ਇੱਕੋ ਰਾਤ ਤਿੰਨ ਕੋਠੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ ਤੇ ਅੰਦਰੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ...