ਮੋਗਾ: ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰਤਾਪ ਰੋਡ 'ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਫੂਕਿਆ ਪੁਤਲਾ
Moga, Moga | Apr 10, 2024 ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਸੀਮਾਂਤ ਗਰਗ ਦੀ ਅਗਵਾਈ ਵਿੱਚ ਅੱਜ ਪ੍ਰਤਾਪ ਰੋਡ ਦੇ ਉੱਪਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦਾ ਪੁਤਲਾ ਫੂਕ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ। ਡਾਕਟਰ ਸੀਮਾਂਤ ਗਰਗ ਦਾ ਕਹਿਣਾ ਹੈ ਕਿ ਈਡੀ ਵੱਲੋਂ ਜੋ ਕਾਰਵਾਈ ਕੀਤੀ ਜਾ ਰਹੀ ਹੈ ਬਿਲਕੁਲ ਸਹੀ ਹੈ ਅਤੇ ਅੱਜ ਅਸੀਂ ਕੇਜਰੀਵਾਲ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਾਂ।