ਲੁਧਿਆਣਾ ਪੂਰਬੀ: ਮਾਇਆ ਪੂਰੀ ਮਾਮੂਲੀ ਗੱਲ ਨੂੰ ਲੈ ਕੇ ਹੋਇਆ ਵਿਵਾਦ ਡਾਂਗਾਂ ਨਾਲ ਨੌਜਵਾਨ ਤੇ ਕੀਤਾ ਹਮਲਾ ਘਟਨਾ ਦੀ ਸੀਸੀਟੀਵੀ ਵਿੱਚ ਹੋਈ ਕੈਦ
ਮਾਮੂਲੀ ਗੱਲ ਨੂੰ ਲੈ ਕੇ ਹੋਇਆ ਵਿਵਾਦ ਡਾਂਗਾਂ ਨਾਲ ਨੌਜਵਾਨ ਤੇ ਕੀਤਾ ਹਮਲਾ ਘਟਨਾ ਦੀ ਸੀਸੀਟੀਵੀ ਵਿੱਚ ਹੋਈ ਕੈਦ ਅੱਜ 5 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਪੀੜਿਤ ਵਿਅਕਤੀ ਨੇ ਦੱਸਿਆ ਕਿ ਉਸ ਦੀ ਦੁਕਾਨ ਤੇ ਆਏ ਕੁਝ ਨੌਜਵਾਨਾਂ ਵੱਲੋਂ ਮਾਮੂਲੀ ਗੱਲ ਨੂੰ ਲੈ ਕੇ ਹਮਲਾ ਕਰ ਦਿੱਤਾ ਅਤੇ ਇਸ ਦੌਰਾਨ ਉਸ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਦੌਰਾਨ ਨੌਜਵਾਨ ਗੰਭੀਰ ਰੂਪ ਵਿੱਚ ਜਖ