ਖਮਾਣੋ ਪੁਲਿਸ ਵੱਲੋਂ ਦਹੇਜ ਦੀ ਮੰਗ ਲਈ ਪਤਨੀ ਦੀ ਕੁੱਟਮਾਰ ਕਰਨ ਵਾਲੇ ਖਿਲਾਫ ਮੁਕਦਮਾ ਦਰਜ ਕੀਤਾ ਹੈ। ਕਮਲਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਦੇ ਬਿਆਨਾਂ ਪੁਲਿਸ ਨੇ ਬਿਆਨ ਦਰਜ ਕੀਤਾ ਹੈ ਪੁਲਿਸ ਨੇ ਬਿਆਨਾਂ ਦੇ ਅਧਾਰ ਤੇ ਹਰਪ੍ਰੀਤ ਸਿੰਘ ਖਿਲਾਫ ਧਾਰਾ 498ਏ,341, 323 ,506 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।