ਪਾਇਲ: ਦੁਰਾਹਾ ਵਿਖੇ ਸ਼੍ਰੀ ਰਾਮ ਨਾਟਕ ਕਲੱਬ ਵੱਲੋਂ ਰਾਮ ਲੀਲਾ ਮੌਕੇ ਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਸ਼ਿਰਕਤ ਕੀਤੀ
Payal, Ludhiana | Sep 26, 2025 ਦੁਰਾਹਾ ਵਿਖੇ ਸ਼੍ਰੀ ਰਾਮ ਨਾਟਕ ਕਲੱਬ ਵੱਲੋਂ ਰਾਮ ਲੀਲਾ ਮੌਕੇ ਤੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਸ਼ਿਰਕਤ ਕੀਤੀ ਅੱਜ 10 ਵਜੇ ਮਿਲੀ ਜਾਣਕਾਰੀ ਅਨੁਸਾਰ ਹਲਕਾ ਪੂਰਵੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੁਰਾਹਾ ਵਿਖੇ ਸ਼੍ਰੀ ਰਾਮ ਨਾਟਕ ਕਲੱਬ ਵੱਲੋਂ ਸ੍ਰੀ ਰਾਮ ਲੀਲਾ ਅਤੇ ਦੁਸ਼ਹਿਰਾ ਮੇਲਾ ਕਰਵਾਇਆ ਗਿਆ ਜਿਸ ਮੌਕੇ ਵਿਧਾਇਕ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਇਸ ਦੌਰਾਨ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ