ਤਰਨਤਾਰਨ ਦੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ ਸਵਰਗੀ ਡਾਕਟਰ ਕਸ਼ਮੀਰ ਸਿੰਘ ਸੋਹਲ ਦੇ ਅੰਤਿਮ ਅਰਦਾਸ ਮੌਕੇ ਰੱਖੇ ਸ਼ਰਧਾਂਜਲੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਮਨੀਸ਼ ਸਿਸੋਦੀਆ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਇਲਾਵਾ ਪੰਜਾਬ ਕੈਬਨਿਟ ਦੇ ਕਈ ਮੰਤਰੀ ਵਿਧਾਇਕ ਪਾਰਟੀ ਆਗੂਆਂ ਤੋ ਇਲਾਵਾ ਹੋਰ ਵੀ ਲੋਕ ਸਮਾਗਮ ਚ ਸ਼ਾਮਿਲ ਹੋਏ