ਅੰਮ੍ਰਿਤਸਰ 2: ਅੰਮ੍ਰਿਤਸਰ: HDFC ਬੈਂਕ ਦਾ ATM ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫ਼ਤਹਿਗੜ੍ਹ ਸ਼ੁਕਰਚੱਕ ਰੋਡ 'ਤੇ HDFC ATM ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਹਥਿਆਰ, ਗੈਸ ਕਟਰ ਅਤੇ ਗੱਡੀ ਬਰਾਮਦ ਹੋਈ ਹੈ। ਦੋਵਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।