ਮੁਕਤਸਰ: ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਵੜਿੰਗ ਤੋਂ ਸ਼੍ਰੀ ਮੁਕਤਸਰ ਸਾਹਿਬ ਤੱਕ ਕੱਢਿਆ ਮੋਟਰਸਾਈਕਲ ਮਾਰਚ- ਬਲਜੀਤ ਸਿੰਘ , ਜਥੇਬੰਦੀ ਜ਼ਿਲ੍ਹਾ ਪ੍ਰਧਾਨ
ਕਿਰਤੀ ਕਿਸਾਨ ਯੂਨੀਅਨ ਵੱਲੋਂ ਅੱਜ ਪਿੰਡ ਵੜਿੰਗ ਤੋਂ ਸ਼੍ਰੀ ਮੁਕਤਸਰ ਸਾਹਿਬ ਤੱਕ ਕੱਢਿਆ ਮੋਟਰਸਾਈਕਲ ਮਾਰਚ। ਇਸ ਸਮੇਂ ਆਗੂਆਂ ਨੇ ਬੋਲਦਿਆਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕੀਤਾ ਜਾਵੇ। ਉੱਤੇ ਉਹਨਾਂ ਕਿਹਾ ਭਾਰਤ ਪਾਕਿਸਤਾਨ ਵਪਾਰ ਲਈ ਵਾਹਘਾ ਤੇ ਹੁਸੈਨੀਵਾਲਾ ਬਾਰਡਰ ਖੋਲਿਆ ਜਾਵੇ। ਕੁਦਰਤੀ ਪੱਖੀ ਤੇ ਹੰਢਣਸਾਰ ਖੇਤੀ ਮਾਡਲ ਲਾਗੂ ਕੀਤਾ ਜਾਵੇ ।ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜੇ ਤੇ ਲੀਕ ਮਾਰੀ ਜਾਵੇ ।