ਖੰਨਾ: ਖੰਨਾ ਪੁਲਿਸ ਨੇ ਗੈਰ ਕਾਨੂੰਨੀ ਹਥਿਆਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ
ਖੰਨਾ ਪੁਲਿਸ ਨੇ ਗੈਰ ਕਾਨੂੰਨੀ ਹਥਿਆਰਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ ਖੰਨਾ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਇੱਕ ਗੈਰ ਕਾਨੂੰਨੀ ਹਥਿਆਰਾਂ ਦੇ ਨੈਟਵਰਕ ਦਾ ਪਰਦਾ ਫਾਸ਼ ਕੀਤਾ ਹੈ ਅਤੇ ਤਿੰਨ ਵਿਅਕਤੀਆਂ ਨੂੰ ਇੱਕ ਪਸਤੌਲ 30 ਬੋਰ ਇੱਕ ਪਿਸਤੋਲ ਨੌ ਐਮਐਮ ਦੋ ਮੈਗਜ਼ੀਨ ਅਤੇ 21 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਖੰਨਾ ਪੁਲਿਸ ਨੇ ਆਪਣੇ ਫੇਸਬੁੱਕ ਪੇਜ ਤੇ 10 ਵਜੇ ਪੋਸਟ ਕਰਕੇ ਸਾਂਝੀ ਕੀਤੀ