ਫਰੀਦਕੋਟ: ਨਗਰ ਕੌਂਸਲ ਦੇ ਈਓ ਨੇ ਸ਼ਹਿਰ ਦੀ ਨਵੀਂ ਵਾਰਡ ਬੰਦੀ ਲਈ ਚੱਲ ਰਹੇ ਸਰਵੇ ਵਿੱਚ ਲੋਕਾਂ ਨੂੰ ਸਹਿਯੋਗ ਕਰਨ ਦੀ ਕੀਤੀ ਅਪੀਲ
Faridkot, Faridkot | Sep 10, 2025
ਫਰੀਦਕੋਟ ਅਤੇ ਕੋਟਕਪੂਰਾ ਨਗਰ ਕੌਂਸਲ ਦੇ ਈਓ ਅੰਮ੍ਰਿਤ ਲਾਲ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਰਕਾਰ ਦੀ ਹਦਾਇਤਾਂ ਦੇ ਮੁਤਾਬਕ ਨਗਰ ਕੌਂਸਲ...