ਪੁਲਿਸ ਵੱਲੋਂ ਵਾਤਾਵਰਨ ਦੀ ਸੁਰੱਖਿਆ ਲਈ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਕੀਤਾ ਜਾਗਰੁਕਤਾ ਤਸਵੀਰਾਂ ਅੱਜ ਸ਼ਾਮ ਸਾਢੇ ਚਾਰ ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਜਿੱਥੇ ਲਗਾਤਾਰ ਵਾਤਾਵਰਨ ਕਾਰਨ ਪ੍ਰਦੂਸ਼ਣ ਫੈਲ ਰਿਹਾ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਸਲਾਘਾਯੋਗ ਕਦਮ ਚੱਕਿਆ ਗਿਆ ਤੇ ਵਾਤਾਵਰਨ ਦੀ ਸੁਰੱਖਿਆ ਲਈ ਜਿਲ੍ੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਜਾਗਰੂਕ ਕੀਤਾ ਗਿਆ