ਰਾਮਪੁਰਾ ਫੂਲ: ਭੁੱਚੋ ਮੰਡੀ ਦੇ ਸਰਕਾਰੀ ਸਕੂਲ ਵਿੱਚ ਸਾਈਬਰ ਸਕਿਉਰਟੀ 'ਤੇ ਪੋਸਟਰ ਮੇਕਿੰਗ ਮੁਕਾਬਲਾ
ਪੀਐਮ ਸ਼੍ਰੀ ਸਰਕਾਰੀ ਕੰਨਿਆ ਹਾਈ ਸਕੂਲ ਭੁੱਚੋ ਮੰਡੀ ਵਿਖੇ ਸਾਈਬਰ ਸਕਿਉਰਟੀ ਵਿਸ਼ੇ ਨਾਲ ਸੰਬੰਧਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਸਕੂਲ ਮੁੱਖੀ ਡਾਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਹੁਨਰ ਲਈ ਸਮੇਂ-ਸਮੇਂ 'ਤੇ ਅਜਿਹੇ ਮੁਕਾਬਲੇ ਕਰਵਾਏ ਜਾਂਦੇ ਹਨ।