ਆਨੰਦਪੁਰ ਸਾਹਿਬ: ਸ੍ਰੀ ਅਨੰਦਪੁਰ ਸਾਹਿਬ: ਗੁਰਮਤਿ ਕੈਂਪ ਦੇ ਜੇਤੂ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ
ਸ੍ਰੀ ਅਨੰਦਪੁਰ ਸਾਹਿਬ ਵਿਖੇ ਮਾਤਾ ਗੁੱਜਰੀ ਵੈਲਫੇਅਰ ਸੁਸਾਇਟੀ ਵੱਲੋਂ ਜੂਨ ਮਹੀਨੇ ਲਗਾਏ ਗਏ ਗੁਰਮਤਿ ਕੈਂਪ ਦੇ ਜੇਤੂ ਬੱਚਿਆਂ ਨੂੰ ਗਿਆਨੀ ਜੋਗਿੰਦਰ ਸਿੰਘ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਉਪਰਾਲੇ ਦਾ ਉਦੇਸ਼ ਬੱਚਿਆਂ ਨੂੰ ਸਿੱਖੀ ਸਿਧਾਂਤਾਂ ਤੇ ਵਿਰਸੇ ਨਾਲ ਜੋੜਨਾ ਹੈ।