ਜ਼ੀਰਾ: ਮੱਲਾਂ ਵਾਲਾ ਵਿਖੇ ਵਿਅਕਤੀ ਦੀ ਕੁੱਟਮਾਰ ਕਰਨ ਤੇ ਚਾਰ ਲੋਕਾਂ ਖਿਲਾਫ ਮਾਮਲਾ ਦਰਜ
Zira, Firozpur | Oct 4, 2025 ਮੱਲਾਂ ਵਾਲਾ ਵਿਖੇ ਵਿਅਕਤੀ ਦੀ ਕੁੱਟਮਾਰ ਕਰਨ ਤੇ ਚਾਰ ਲੋਕਾਂ ਖਿਲਾਫ ਮਾਮਲਾ ਦਰਜ ਅੱਜ ਸ਼ਾਮ 6 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਪੀੜਿਤ ਜਸਵੰਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵਾਰਡ ਨੰਬਰ ਤਿੰਨ ਮੱਲਾਂ ਵਾਲਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਆਪਣੇ ਪਰਿਵਾਰ ਸਮੇਤ ਘਰ ਵਿੱਚ ਸੁੱਤੇ ਪਏ ਸੀ ਕਰੀਬ 4 ਵਜੇ ਦਾ ਉਹਨਾਂ ਦੇ ਘਰ ਆਰੋਪੀਆਂ ਵੱਲੋਂ ਆ ਕੇ ਸੱਟਾਂ ਮਾਰੀਆਂ।