ਸੁਲਤਾਨਪੁਰ ਲੋਧੀ: ਪੰਜਾਬ ਚ ਹੜਾ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਪੰਜਾਬ ਨਾਲ ਮਿਲਕੇ ਯੋਜਨਾਬੰਦੀ ਕਰੇਗੀ-ਸ਼ਿਵਰਾਜ ਸਿੰਘ ਚੌਹਾਨ ਕੇਂਦਰੀ ਖੇਤੀਬਾੜੀ ਮੰਤਰੀ
Sultanpur Lodhi, Kapurthala | Sep 4, 2025
ਪੰਜਾਬ ਵਿਚ ਹੜ੍ਹਾਂ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨਾਲ ਵਿਚਾਰ ਵਟਾਂਦਰੇ ਉਪਰੰਤ ਯੋਜਨਾਬੰਦੀ ਕੀਤੀ ਜਾਵੇਗੀ | ਇਨ੍ਹਾਂ...