ਦੀਨਾਨਗਰ: ਗੁਰਦਾਸਪੁਰ: ਮਾਨਕੋਰ ਸਿੰਘ ਬਾਈਪਾਸ ਨੇੜੇ ਹਾਦਸਾ, ਅਣਪਛਾਤੇ ਬੱਸ ਚਾਲਕ ਖਿਲਾਫ ਮਾਮਲਾ ਦਰਜ
ਗੁਰਦਾਸਪੁਰ ਦੇ ਮਾਨਕੋਰ ਸਿੰਘ ਬਾਈਪਾਸ ਨੇੜੇ ਤੇਜ਼ ਰਫਤਾਰ ਬੱਸ ਨੇ ਮੋਟਰਸਾਈਕਲ ਸਵਾਰ ਪਿਓ-ਧੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਦੋਵੇਂ ਗੰਭੀਰ ਜ਼ਖਮੀ ਹੋ ਗਏ ਹਨ। ਪੁਲਿਸ ਨੇ ਪਰਿਵਾਰ ਦੇ ਬਿਆਨਾਂ 'ਤੇ ਅਣਪਛਾਤੇ ਬੱਸ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।