ਮੋਗਾ: ਬੱਧਨੀ ਕਲਾਂ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ 200 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ
Moga, Moga | Jun 20, 2024 ਥਾਣਾ ਬੱਧਣੀ ਕਲਾ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਨਾਲ ਕੀਤਾ ਗਿਰਫ਼ਤਾਰ ਹਰਿਆਣਾ ਦਾ ਰਹਿਣ ਵਾਲਾ ਇਹ ਆਰੋਪੀ ਥਾਣਾ ਬੱਧਣੀ ਕਲਾਂ ਵਿਖੇ ਐਨਡੀਪੀਐਸ ਐਕਟ ਤਹਿਤ ਕੀਤਾ ਗਿਆ ਮਾਮਲਾ ਦਰਜ