ਸੰਗਰੂਰ: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਚਲਦਿਆਂ ਸੰਗਰੂਰ ਪੁਲਿਸ ਵੱਲੋਂ ਇੱਕ ਮਹਿਲਾ ਅਤੇ ਇੱਕ ਵਿਅਕਤੀ ਨੂੰ ਨਸ਼ਾ ਵੇਚਣ ਦੇ ਆਰੋਪ ਵਿੱਚ ਕੀਤਾ ਗ੍ਰਿਫਤਾਰ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਲਗਾਤਾਰ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਤੇ ਸਖਤੀ ਕੀਤੀ ਜਾ ਰਹੀ ਹੈ ਜੇ ਗੱਲ ਕਰੀਏ ਸੰਗਰੂਰ ਪੁਲਿਸ ਦੀ ਤਾਂ ਸੰਗਰੂਰ ਪੁਲਿਸ ਨੇ ਵੀ ਇੱਕ ਮਹਿਲਾ ਅਤੇ ਇੱਕ ਵਿਅਕਤੀ ਨੂੰ ਨਸ਼ਾ ਵੇਚਣ ਦੇ ਜੁਰਮ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਜੇਲ ਭੇਜ ਦਿੱਤਾ ਗਿਆ ਹੈ।