ਮਲੋਟ: ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪਾਣੀ ਨਾਲ ਹੋਏ ਨੁਕਸਾਨ ਤੋਂ ਬਾਅਦ ਸਫਾਈ ਮੁਹਿੰਮ ਲਈ ਕੀਤੀਆਂ ਗਈਆਂ ਮੀਟਿੰਗਾਂ
Malout, Muktsar | Sep 14, 2025 ਭਾਰੀ ਬਰਸਾਤਾਂ ਦੇ ਕਾਰਨ ਹੋਏ ਨੁਕਸਾਨ ਤੋਂ ਬਾਅਦ ਪਿੰਡਾਂ ਦੀ ਸਫ਼ਾਈ ਸਬੰਧੀ ਬਲਾਕ ਲੰਬੀ ਦੇ ਪਿੰਡ ਫਤਿਹਪੁਰ ਮਨੀਆਂ ਵਾਲਾ, ਮਿੱਡਾ ਤੇ ਡੱਬਵਾਲੀ ਢਾਬ ਅਤੇ ਮਲੋਟ ਦੇ ਪਿੰਡ ਬਾਮ ਤੇ ਸ਼ੇਰਗੜ੍ਹ ਅਤੇ ਹਲਕਾ ਗਿੱਦੜਬਾਹਾ ਦੇ ਪਿੰਡ ਮੱਲਣ, ਕੋਟਲੀ, ਭਲਾਈਆਣਾ, ਕੋਠੇ ਅਮਰਗੜ੍ਹ ਤੇ ਕੋਠੇ ਬਾਰੇਵਾਲਾ ਵਿਖੇ ਮੀਟਿੰਗਾਂ ਕੀਤੀਆਂ ਗਈਆਂ। ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ਉਪਰੰਤ ਇਹ ਫੈਂਸਲਾਂ ਲਿਆ ਗਿਆ ਕਿ ਸਾਰੇ ਪਿੰਡ ਦੀ