ਮਲੋਟ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ‘ਚ ਮਲੋਟ ਹਲਕੇ ‘ਚ ਸ਼ੁਰੂ ਹੋਈ ‘ਨਸ਼ਾ ਮੁਕਤੀ ਯਾਤਰਾ, ਪਿੰਡ ਔਲਖ ‘ਚ ਖੇਡ ਸਟੇਡੀਅਮ ਦੀ ਰੱਖੀ ਨੀਂਹ
Malout, Muktsar | May 16, 2025 ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਹਲਕਾ ਮਲੋਟ ਦੇ ਪਿੰਡ ਦਾਨੇਵਾਲਾ, ਭੰਗਚੜ੍ਹੀ ਅਤੇ ਔਲਖ ‘ਚ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ